ਪੰਜਾਬ

punjab

By

Published : Aug 16, 2021, 7:47 AM IST

ETV Bharat / videos

ਜਲੰਧਰ ‘ਚ ਤੇਜ਼ ਹਨੇਰੀ ਅਤੇ ਮੀਂਹ ਪੈਣ ਨਾਲ ਮੌਸਮ ਹੋਇਆ ਸੁਹਾਵਨਾ

ਜਲੰਧਰ: ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਵਾਲੀ ਗਰਮੀ ਤੋਂ ਬਾਅਦ ਤੇਜ਼ ਮੀਂਹ ਅਤੇ ਹਨੇਰੀ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ। ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉੱਥੇ ਦੀ ਇਸ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਕਾਫ਼ੀ ਫਾਇਦਾ ਹੋਇਆ ਹੈ। ਮੀਂਹ ਪੈਣ ਤੋਂ ਬਾਅਦ ਇੱਕ ਪਾਸੇ ਕਿਸਾਨਾਂ ਦੇ ਚਿਹਰੇ ਖਿਲਰੇ ਹਨ, ਉੱਥੇ ਹੀ ਆਮ ਲੋਕਾਂ ਦੇ ਮੂੰਹ ‘ਤੇ ਵੀ ਗਰਮ ਤੋਂ ਰਾਹਤ ਮਿਲਣ ਦੀ ਖੁਸ਼ੀ ਦੇਖੀ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ, ਕਿ ਉਹ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਬਹੁਤ ਪ੍ਰੇਸ਼ਾਨ ਸਨ।

ABOUT THE AUTHOR

...view details