ਪੰਜਾਬ

punjab

ETV Bharat / videos

ਪਟਿਆਲਾ ਵਿੱਚ ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ ਦੀ ਸ਼ੁਰੁਆਤ ਅੱਜ ਤੋਂ - Third Military Literature Festival

By

Published : Nov 3, 2019, 11:16 PM IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਤੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੀ ਅਗਵਾਈ ਹੇਠ ਲਿਟਰੇਚਰ ਫੈਸਟੀਵਲ ਕਰਵਾਇਆ ਗਿਆ। ਇਹ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 13, 14 ਤੇ 15 ਦਸੰਬਰ ਨੂੰ ਚੰਡੀਗੜ੍ਹ ਵਿਖੇ ਤੀਸਰਾ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਇਆ ਜਾ ਰਿਹਾ ਹੈ ਉਸ 'ਚ ਬਹੁਤ ਸਾਰੇ ਖੇਡ ਮੁਕਾਬਲੇ ਕਰਵਾਏ ਜਾਣਗੇ ਪਰ ਹੁਣ ਤੋਂ ਇਸ ਦੀ ਸ਼ੁਰੂਆਤ ਨਿਸ਼ਾਨੇਬਾਜ਼ੀ ਦੇ ਸਕੀਟ ਤੇ ਟ੍ਰੈਪ ਸ਼ੂਟਿੰਗ ਮੁਕਾਬਲਿਆਂ ਨਾਲ ਕੀਤੀ। ਇਸ ਮੌਕੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਟੀ.ਐਸ. ਸ਼ੇਰਗਿੱਲ (ਪੀ.ਵੀ.ਐਸ.ਐਮ.) ਮੌਜੂਦ ਸਨ। ਇਸ ਨਿਵੇਕਲੇ ਮਿਲਟਰੀ ਸਾਹਿਤ ਉਤਸਵ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਣ ਕਰਕੇ ਇਹ ਬਹੁਤ ਸਫ਼ਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਮਿਲਟਰੀ ਉਤਸਵ 'ਚ ਦੇਸ਼ ਤੇ ਵਿਦੇਸ਼ਾਂ ਤੋਂ ਵੀ ਅਹਿਮ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਇਸ 'ਚ ਵਿਦਿਆਰਥੀਆਂ ਸਮੇਤ ਆਮ ਨਾਗਰਿਕ ਵੱਡੇ ਪੱਧਰ 'ਤੇ ਸ਼ਮੂਲੀਅਤ ਕਰਨਗੇ।

ABOUT THE AUTHOR

...view details