ਤਿੰਨ ਨੌਜਵਾਨਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ - ਗੈਂਗਸਟਰ
ਮਲੇਰਕੋਟਲਾ: ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਹਥਿਆਰਾਂ (Weapons) ਸਮੇਤ ਗ੍ਰਿਫ਼ਤਾਰ ਕੀਤਾ ਹੈ।ਇਸ ਬਾਰੇ ਜਾਂਚ ਅਧਿਕਾਰੀ ਰਣਜੀਤ ਸਿੰਘ ਬੈਂਸ ਨੇ ਦੱਸਿਆ ਹੈ ਕਿ ਸੀਆਈਏ ਸਟਾਫ਼ (CIA Staff) ਵੱਲੋਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋ ਪਿਸਟਲ,ਕਾਰਤੂਸ ਅਤੇ 32ਬੋਰ ਅਤੇ ਗੱਡੀਆਂ ਬਰਾਮਦ ਕੀਤੀਆ ਹਨ।ਪੁਲਿਸ ਦਾ ਕਹਿਣਾ ਹੈ ਕਿ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।ਪੁਲਿਸ ਵੱਲੋਂ ਮਲੇਰਕੋਟਲਾ ਦੇ ਨਾਮੀ ਗੈਂਗਸਟਰ ਸੀਬੀ ਜੈਂਡ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰਦੀ ਹੈ।