ਪੰਜਾਬ

punjab

By

Published : Mar 23, 2021, 10:16 PM IST

ETV Bharat / videos

ਟਰੇਨ ਹੇਠਾਂ ਆਉਣ ਨਾਲ ਇੱਕ ਵਿਅਕਤੀ ਦੀ ਦਰਦਨਾਕ ਮੌਤ

ਜਲੰਧਰ: ਸੋਢਲ ਰੋਡ ’ਤੇ ਸਥਿਤ ਰੇਲਵੇ ਟਰੈਕ ਤੇ ਇਕ ਵਿਅਕਤੀ ਟਰੇਨ ਦੇ ਹੇਠਾਂ ਨਾਲ ਆਉਣ ਨਾਲ ਉਸਦੀ ਮੌਤ ਹੋ ਗਈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਜੀਆਰਪੀ ਦੇ ਹੈੱਡ ਕਾਂਸਟੇਬਲ ਅਮਰਜੀਤ ਸਿੰਘ ਨੇ ਦੱਸਿਆ ਕਿ ਅਹਿਮਦਾਬਾਦ ਜੰਮੂ ਤਵੀ ਟਰੇਨ ਦੇ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ ਹੋ ਗਈ ਹੈ, ਫਿਲਹਾਲ ਮ੍ਰਿਤਕ ਦੀ ਹਾਲੇ ਤੱਕ ਪਛਾਣ ਨਹੀਂ ਹੋ ਪਾਈ। ਉਨ੍ਹਾਂ ਨੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ, ਬਾਕੀ ਜੋ ਵੀ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਬਿਆਨ ਸਾਹਮਣੇ ਆਉਣਗੇ ਉਸ ਤਹਿਤ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details