ਪਠਾਨਕੋਟ: ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ - ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਪਠਾਨਕੋਟ ਦੇ ਲੋਕਾਂ ਨੇ ਪਹਿਲੀ ਬਰਸੀ ਮੌਕੇ ਸ਼ਹੀਦਾਂ ਨੂੰ ਯਾਦ ਕਰ ਸ਼ਰਧਾਂਜਲੀ ਦਿੱਤੀ। ਇਸ ਦੇ ਨਾਲ ਹੀ ਸ਼ਿਵ ਸੈਨਾ ਹਿੰਦ ਵੱਲੋਂ ਪਾਕਿਸਤਾਨ ਅਤੇ ਅੱਤਵਾਦ ਵਿਰੁੱਧ ਪੁਤਲਾ ਫੂਕਿਆ ਗਿਆ।