ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਕਾਰਨ ਢਾਈ ਸਾਲਾ ਬੱਚੀ ਦੀ ਮੌਤ - coronavirus in Amritsar
ਅੰਮ੍ਰਿਤਸਰ: ਗੁਰ ਨਾਨਕ ਦੇਵ ਹਸਪਤਾਲ ਵਿੱਚ ਕੋਰੋਨਾ ਵਾਇਰਸ ਕਾਰਨ ਢਾਈ ਸਾਲਾ ਬੱਚੀ ਦੀ ਮੌਤ ਹੋ ਗਈ ਹੈ। ਇਹ ਢਾਈ ਸਾਲਾਂ ਬੱਚੀ ਸ਼ਹਿਰ ਦੀ ਨਵੀਂ ਅਬਾਦੀ ਇਲਾਕੇ ਦੀ ਰਹਿਣ ਵਾਲੀ ਸੀ। ਜਾਣਕਾਰੀ ਮੁਤਾਬਕ ਅੱਜ ਸਵੇਰੇ ਹੀ ਬੱਚੀ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ।