ਟਰਾਂਸਫਾਰਮਰਾਂ ਵਿਚੋਂ ਤਾਂਬਾ ਚੋਰੀ ਕਰਨ ਵਾਲੇ ਦੋ ਕਾਬੂ - ਕੋਰਟ
ਸ੍ਰੀ ਮੁਕਤਸਰ ਸਾਹਿਬ:ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ (Police) ਵੱਲੋਂ ਨਾਕਾ ਲਗਾਇਆ ਹੋਇਆ ਤਾਂ ਸ਼ੱਕ ਦੇ ਆਧਾਰਿਤ ਉਤੇ ਪੁਲਿਸ ਨੇ ਮੋਟਰਸਾਈਕਲ (Motorcycle) ਸਵਾਰ ਨੂੰ ਰੋਕਿਆ ਤਾਂ ਉਸ ਦੇ ਕੋਲੋਂ ਵੱਖ-ਵੱਖ ਟਰਾਂਸਫਾਰਮਰ ਵਿਚੋਂ ਤਾਂਬਾ ਚੋਰੀ ਕੀਤਾ ਹੋਇਆ।ਪੁਲਿਸ ਨੇ ਸਖਤੀ ਕੀਤੀ ਤਾਂ ਮੰਨਿਆ ਕਿ ਅਸੀਂ ਗਿੱਦੜਬਾਹਾ ਦੇ ਵੱਖ-ਵੱਖ ਪਿੰਡਾਂ ਵਿੱਚੋਂ ਟਰਾਂਸਫਾਰਮਰਾਂ ਵਿਚੋਂ ਤਾਂਬਾ ਚੋਰੀ ਕੀਤਾ ਹੈ।ਪੁਲਿਸ ਦਾ ਕਹਿਣਾ ਹੈ ਕਿ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ।ਪੁਲਿਸ ਦਾ ਕਹਿਣਾ ਹੈ ਕਿ ਚੋਰ ਗ੍ਰਰੋਹ ਵੱਖ-ਵੱਖ ਟਰਾਂਸਫਾਰਮਰਾਂ ਵਿਚੋਂ ਤਾਂਬਾ ਕੱਢ ਕੇ ਵੇਚ ਦਿੰਦੇ ਸਨ।