ਚਾਰ ਕਿਲੋ ਸੋਨਾ ਤੇ ਅੱਧਾ ਕਿਲੋ ਨਸ਼ੀਲੇ ਪਦਾਰਥ ਸਮੇਤ ਦੋ ਕਾਬੂ - ਨਸ਼ੀਲੇ ਪਦਾਰਥਾਂ
ਮੁਹਾਲੀ :ਮੁਹਾਲੀ ਪੁਲੀਸ ਨੇ ਲੁੱਟਾਂ ਖੋਹਾਂ ਕਰਨ ਵਾਲਿਆਂ ਅਤੇ ਸਮਾਜ ਵਿਰੋਧੀ ਮੁਹਾਲੀ ਪੁਲੀਸ ਨੇ ਲੁੱਟਾਂ ਖੋਹਾਂ ਕਰਨ ਵਾਲਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਕਿਲੋ ਸੋਨਾ ਪੰਜ ਸੌ ਗ੍ਰਾਮ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ।