ਪਠਾਨਕੋਟ ਦੇ ਦੋ ਮੁਹੱਲਿਆਂ ਨੂੰ ਐਲਾਨਿਆ ਗਿਆ ਮਾਈਕ੍ਰੋ ਕੰਟੈਨਮੈਂਟ ਜ਼ੋਨ - covid-19
🎬 Watch Now: Feature Video
ਪਠਾਨਕੋਟ: ਜ਼ਿਲ੍ਹੇ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਨੂੰ ਲੈ ਕੇ ਸਿਹਤ ਵਿਭਾਗ ਲਗਾਤਾਰ ਲੋਕਾਂ ਨੂੰ ਇਸ ਬਾਰੇ ਜਾਗਰੂਕ ਵੀ ਕਰ ਰਿਹਾ ਹੈ। ਪਠਾਨਕੋਟ ਸ਼ਹਿਰ ਦੇ ਮੁਹੱਲਾ ਅਨੰਦਪੁਰ ਕੁਲੀਆਂ ਅਤੇ ਗੜਥੋਲੀ ਵਿੱਚ ਕੋਰੋਨਾ ਮਰੀਜ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਇਨ੍ਹਾਂ ਮੁਹੱਲਿਆਂ ਨੂੰ ਮਾਈਕ੍ਰੋ ਕੰਟੈਨਮੈਂਟ ਜ਼ੋਨ ਐਲਾਨਿਆ ਗਿਆ ਹੈ। ਇੱਥੇ ਸਿਹਤ ਵਿਭਾਗ ਲਗਾਤਾਰ ਲੋਕਾਂ ਨੂੰ ਸਮਝਾ ਰਿਹਾ ਹੈ।