ਤਰਨ ਤਾਰਨ 'ਚ 2 ਹੋਰ ਸ਼ਰਧਾਲੂਆਂ ਦੀ ਰਿਪੋਰਟ ਆਈ ਕੋਰੋਨਾ ਪੌਜ਼ੀਟਿਵ - corona virus news
ਤਰਨ ਤਾਰਨ: ਖੇਮਕਰਨ ਤੋਂ 2 ਹੋਰ ਨਵੇਂ ਪੌਜ਼ੀਟਿਵ ਕੇਸ ਸਾਹਮਣੇ ਆਏ ਹਨ। ਖੇਮਕਰਨ ਵਾਸੀ ਦਾਦਾ, ਪੋਤਰਾ ਸ਼੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸਨ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਖੇਮਕਰਨ ਪੁੱਜੇ। ਜ਼ਿਲ੍ਹੇ ਦੇ ਡਿਪਟੀ ਕਮੀਸ਼ਨਰ ਪ੍ਰਦੀਪ ਸਭਰਵਾਲ ਨੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।