ਪੰਜਾਬ

punjab

By

Published : May 1, 2020, 8:39 PM IST

Updated : May 1, 2020, 8:47 PM IST

ETV Bharat / videos

ਅੰਮ੍ਰਿਤਸਰ ਵਿੱਚ ਦੋ ਵਿਅਕਤੀਆਂ ਨੇ ਕੋਰੋਨਾ ਖ਼ਿਲਾਫ਼ ਜਿੱਤੀ ਜੰਗ

ਅੰਮ੍ਰਿਤਸਰ: ਜ਼ਿਲ੍ਹੇ ਨਾਲ ਸਬੰਧਿਤ ਅੱਜ ਦੋ ਮਰੀਜ਼ਾਂ ਨੇ ਕੋਰੋਨਾ ਖ਼ਿਲਾਫ਼ ਜੰਗ ਜਿੱਤ ਲਈ ਹੈ। ਇਨ੍ਹਾਂ ਵਿੱਚੋਂ ਇੱਕ ਮਰੀਜ਼ ਪਿੰਡ ਗੁਰੂ ਕੀ ਵਡਾਲੀ ਦਾ 30 ਸਾਲਾਂ ਨੌਜਵਾਨ ਗੁਰਪ੍ਰੀਤ ਸਿੰਘ, ਜੋ ਕਿ ਜ਼ਿਲ੍ਹੇ ਦਾ ਪਹਿਲਾ ਮਰੀਜ਼ ਹੈ ਅਤੇ ਦੂਜਾ ਮਰੀਜ਼ ਭਾਈ ਨਿਰਮਲ ਸਿੰਘ ਖਾਲਸਾ ਦੇ ਸਾਥੀ ਰਹੇ ਭਾਈ ਦਰਸ਼ਨ ਸਿੰਘ ਹੈ ਜੋ ਭਾਈ ਨਿਰਮਲ ਦੇ ਸੰਪਰਕ ਵਿੱਚ ਆਉਣ ਕਾਰਨ ਕੋਰੋਨਾ ਦਾ ਸ਼ਿਕਾਰ ਹੋਇਆ ਸੀ। ਇਨ੍ਹਾਂ ਮਰੀਜ਼ਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
Last Updated : May 1, 2020, 8:47 PM IST

ABOUT THE AUTHOR

...view details