ਜ਼ਰੂਰਤਮੰਦ ਲੋਕਾਂ ਤੱਕ ਦੋ ਸਮੇਂ ਦਾ ਲੰਗਰ ਪਹੁੰਚਾਇਆ ਜਾ ਰਿਹਾ: ਰਾਜਿੰਦਰ ਬਿੱਟੂ - ਮੰਡੀ ਗੋਬਿੰਦਗੜ੍
ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਨੂੰ ਭਾਰਤ ਵਿੱਚ ਫੈਲਣ ਤੋਂ ਰੋਕਣ ਦੇ ਲਈ ਦੇਸ਼ ਦੇ ਵਿੱਚ ਲੌਕਡਾਊਨ ਚੱਲ ਰਿਹਾ ਹੈ। ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਲੋਕਾਂ ਤੱਕ ਜ਼ਰੂਰਤ ਦਾ ਸਾਮਾਨ ਪਹੁੰਚਾਇਆ ਜਾ ਰਿਹਾ ਹੈ, ਪਰ ਅਜੇ ਵੀ ਕੁੱਝ ਲੋਕ ਅਜਿਹੇ ਹਨ ਜੋ ਜ਼ਰੂਰਤ ਦਾ ਸਾਮਾਨ ਨਹੀਂ ਖਰੀਦ ਸਕਦੇ ਅਤੇ ਰੋਟੀ ਲਈ ਵੀ ਤਰਸ ਰਹੇ ਹਨ। ਅਜਿਹੇ ਲੋਕਾਂ ਦੇ ਲਈ ਸਮਾਜ ਸੇਵੀਆਂ ਵੱਲੋਂ ਲੰਗਰ ਲਗਾਏ ਜਾ ਰਹੇ ਹਨ।