ਪੰਜਾਬ

punjab

By

Published : Apr 8, 2021, 6:10 PM IST

ETV Bharat / videos

ਸੋਹਲ ਯੂਥ ਕਲੱਬ ਵੱਲੋਂ ਕਰਵਾਇਆ ਗਿਆ ਅੰਡਰ 19 ਕ੍ਰਿਕੇਟ ਟੂਰਨਾਮੈਂਟ

ਸੈਂਹਸੀਆਂ ( ਦੋਨੋਵਾਲ ਖੁਰਦ) ਵਿੱਚ ਗੁਰਦੀਪ ਸੋਹਲ ਦੀ ਯਾਦ ਨੂੰ ਸਮਰਪਿਤ ਪਿੰਡ ਦੇ ਸਰਪੰਚ ਜਤਿੰਦਰ ਜੋਤੀ ਦੀ ਅਗਵਾਈ ਦੇ ਵਿੱਚ ਪਹਿਲਾਂ ਤਿੰਨ ਦਿਨਾਂ ਦਾ ਅੰਡਰ 19 ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਮੌਕੇ ਥਾਣਾ ਗੜ੍ਹਸ਼ੰਕਰ ਦੇ ਐਸਐਚਓ ਇਕਬਾਲ ਸਿੰਘ ਮੁੱਖ ਮਹਿਮਾਨ ਵੱਜੋਂ ਪਹੁੰਚੇ। ਕ੍ਰਿਕੇਟ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿਚ ਟੀਮਾਂ ਨੇ ਹਿੱਸਾ ਲਿਆ। ਟੂਰਨਾਮੈਂਟ ਦੇ ਫਾਈਨਲ ਮੈਚ ਵਿੱਚ ਜੇਤੂ ਟੀਮ ਨੂੰ ਸ਼ਾਨਦਾਰ ਟਰਾਫ਼ੀ ਅਤੇ ਨਕਦ ਰਾਸ਼ੀ ਵੀ ਦਿੱਤੀ ਗਈ। ਇਸ ਦੌਰਾਨ ਐਸਐਚਓ ਇਕਬਾਲ ਸਿੰਘ ਅਤੇ ਸਰਪੰਚ ਜਤਿੰਦਰ ਜੋਤੀ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਨਵੀਂ ਦਿਸ਼ਾ ਮਿਲਦੀ ਹੈ। ਕਾਫੀ ਗਿਣਤੀ ਚ ਨੌਜਵਾਨ ਪੀੜੀ ਨਸ਼ੇ ਦੇ ਦਲਦਲ ਚੋਂ ਨਿਕਲ ਕੇ ਖੇਡਾਂ ਵੱਲ ਨੂੰ ਵੱਧ ਰਹੀ ਹੈ।

ABOUT THE AUTHOR

...view details