ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਦੀਆਂ ਲਾਠੀਆਂ - ਬੇਰੁਜ਼ਗਾਰ ਅਧਿਆਪਕਾਂ
ਪਟਿਆਲਾ:ਬੇਰੁਜ਼ਗਾਰ ਅਧਿਆਪਕ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਘਰ ਬਾਹਰ ਪ੍ਰਦਰਸ਼ਨ ਕਰਨ ਗਏ ਸੀ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਉੱਤੇ ਲਾਠੀਆਂ ਵਰਾਈਆਂ।
Last Updated : Jun 8, 2021, 2:11 PM IST