ਪੰਜਾਬ

punjab

ETV Bharat / videos

ਸੰਗਰੂਰ 'ਚ ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਰੋਸ ਪ੍ਰਦਰਸ਼ਨ - Education Minister Vijender Singla

By

Published : Jan 12, 2020, 11:29 PM IST

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਪਣੀ ਮੰਗਾ ਨੂੰ ਲੈ ਕੇ ਸੰਗਰੂਰ 'ਚ ਸਿੱਖਿਆ ਮੰਤਰੀ ਵਿਜੇਂਦਰ ਸਿੰਗਲਾ ਦੇ ਘਰ ਦਾ ਘਿਰਾਓ ਕੀਤਾ ਗਿਆ। ਇਸ ਤੋਂ ਬਾਅਦ ਅਧਿਆਪਕਾਂ ਨੇ ਬਰਨਾਲਾ ਚੌਕ ਵਿੱਚ ਸੜਕ ਜਾਮ ਕਰ ਰੋਸ ਪ੍ਰਦਰਸ਼ਨ ਕੀਤਾ। ਬੇਰੁਜ਼ਗਾਰ ਅਧਿਆਪਕਾਂ ਵੱਲੋਂ ਲਗਾਤਾਰ ਆਪਣੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਜਾਰੀ ਹੈ। ਇਸ ਦੇ ਨਾਲ ਹੀ ਬੇਰੁਜ਼ਗਾਰ ਅਧਿਆਪਕਾਂ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਸਿੱਖਿਆ ਮੰਤਰੀ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਟਾਲ ਮਟੋਲ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਲਗਾਤਾਰ ਬੇਰੁਜ਼ਗਾਰ ਅਧਿਆਪਕਾਂ ਦਾ ਸੰਗਰੂਰ ਵਿੱਚ ਸੰਘਰਸ਼ ਜਾਰੀ ਹੈ ਪਰ ਹੁਣ ਤੱਕ ਕਿਸੇ ਵੀ ਤਰ੍ਹਾਂ ਦੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ ਹੈ।

ABOUT THE AUTHOR

...view details