ਯੂਪੀ ਜਬਰ ਜਨਾਹ ਮਾਮਲੇ ਦੇ ਦੋਸ਼ੀਆਂ ਨੂੰ ਜਲਦ ਸਜ਼ਾ ਹੋਵੇ : ਚੀਮਾ - ਸਮੂਹਿਕ ਜਬਰ ਜਨਾਹ
ਰੂਪਨਗਰ: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜੋ ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ 19 ਸਾਲ ਦੀ ਕੁੜੀ ਨਾਲ ਸਮੂਹਿਕ ਜਬਰ ਜਨਾਹ ਹੋਇਆ ਹੈ ਇਹ ਬਹੁਤ ਹੀ ਦੁਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਬੇਟੀਆ ਸਭ ਦੀਆਂ ਸਾਂਝੀਆਂ ਹੁੰਦੀਆਂ ਹਨ। ਇੱਕ ਕੁੜੀ ਸੁਰੱਖਿਆ ਦੇਸ਼ ਦੀ ਜਿੰਮੇਵਾਰੀ ਹੈ। ਉਨ੍ਹਾਂ ਇਸ ਘਟਨਾ ਦੇ ਦੋਸ਼ੀਆਂ ਵਿਰੁੱਧ ਸ਼ਖਤ ਕਾਰਵਾਈ ਦੀ ਮੰਗ ਕੀਤੀ।