ਪੰਜਾਬ

punjab

By

Published : Mar 4, 2021, 8:08 PM IST

ETV Bharat / videos

ਮੁੱਖ ਮੰਤਰੀ ਦਾ ਫ਼ਾਰੁਖ ਅਬਦੁੱਲਾ ਨਾਲ ਡਾਂਸ ਦਾ ਵੀਡੀਓ ਹੋਇਆ ਵਾਇਰਲ

ਚੰਡੀਗੜ੍ਹ: ਕੁਝ ਦਿਨ ਪਹਿਲਾਂ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੀਤ ਗਾਉਂਦਿਆਂ ਦੀ ਵੀਡੀਓ ਵਾਇਰਲ ਹੋਈ ਸੀ। ਹੁਣ ਤਾਜ਼ਾ ਵੀਡੀਓ ’ਚ ਉਹ ਆਪਣੀ ਪੋਤੀ ਸੁਹਿੰਦਰ ਕੌਰ ਦੇ ਵਿਆਹ ’ਚ ਫ਼ਾਰੁਖ ਅਬਦੁਲਾ ਨਾਲ ਡਾਂਸ ਕਰਦੇ ਨਜ਼ਰ ਆ ਰਹੇ ਹਨ, ਜੋ ਕਿ ਬਹੁਤ ਵਾਇਰਲ ਹੋ ਰਹੀ ਹੈ। ਮੁੱਖ ਮੰਤਰੀ ਕੈਪਟਨ ਦਾ ਫ਼ਾਰੁਖ ਅਬਦੁਲਾ ਨਾਲ ਡਾਂਸ ਵਿਚ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਸਣੇ ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੀ ਨੱਚਦੇ ਨਜ਼ਰ ਆ ਰਹੇ ਹਨ।

ABOUT THE AUTHOR

...view details