Video : ਸ਼ਰੇਆਮ ਇੱਕ-ਦੂਜੇ ਉਪਰ ਚੱਲੀਆਂ ਗੋਲੀਆਂ - ਫਾਇਰਿੰਗ
ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਵਿੱਚ ਲਗਤਾਰ ਗੁੰਡਾਗਰਦੀ ਦੀਆਂ ਤਸਵੀਰਾਂ ਸਾਹਮਣੇ ਆ ਰਹੀਆ ਹਨ। ਫ਼ਿਰੋਜ਼ਪੁਰ ਦੇ ਖਾਈ ਫੇਮੇ ਦੀ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਕਿਸੇ ਮਾਮਲੇ ਨੂੰ ਲੈ ਕੇ ਦੋਵੇਂ ਗੁੱਟਾਂ ਵਿੱਚ ਫਾਇਰਿੰਗ ਹੋਈ ਸੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਪੁਲਿਸ ਦੇ ਧਿਆਨ ਵਿੱਚ ਆਇਆ। ਪੁਲਿਸ ਵੱਲੋਂ ਮਾਮਲੇ ਦੀ ਤਪਤੀਸ਼ ਕੀਤੀ ਜਾ ਰਹੀ ਹੈ। ਵੀਡੀਓ ਵਿੱਚ ਸ਼ਰੇਆਮ ਇੱਕ ਦੁੂਜੇ ਉਪਰ ਗੋਲੀਆਂ ਚਲਾਈਆਂ ਜਾ ਰਹੀਆਂ ਹਨ।