ਕੈਪਟਨ ਦੀ ਕੋਠੀ ਦਾ ਘਿਰਾਓ ਕਰਨ ਗਏ ਬੈਂਸ ਸਮਰਥਕਾਂ 'ਤੇ ਹੋਈਆਂ ਪਾਣੀ ਦੀਆਂ ਬੋਛਾੜਾਂ - chandigarh
ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਤੇ ਸਮਰਥਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਗਏ ਸਨ। ਬੈਂਸ ਤੇ ਸਮਰਥਕਾਂ ਨੇ ਕੈਪਟਨ ਦੀ ਰਿਹਾਇਸ਼ ਤੋਂ ਬਾਹਰ ਰਾਜਸਥਾਨ ਨੂੰ ਮੁਫ਼ਤ ਪਾਣੀ ਨਾ ਦੇਣ ਦੀ ਮੰਗ ਨੂੰ ਲੈ ਕੇ ਘਿਰਾਓ ਕੀਤਾ ਸੀ ਜਿਸ ਦੌਰਾਨ ਉਨ੍ਹਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਤੇ ਪਾਣੀ ਦੀਆਂ ਬੌਛਾਣਾਂ ਕੀਤੀਆਂ ਗਈਆਂ।