ਪੰਜਾਬ ਵਿੱਚ ਆਉਂਦੇ ਦਿਨਾਂ 'ਚ ਕੜਾਕੇ ਦੀ ਠੰਡ ਪੈਣ ਦੇ ਆਸਾਰ - ਆਉਂਦੇ ਦਿਨਾਂ 'ਚ ਕੜਾਕੇ ਦੀ ਠੰਡ ਦੇ ਆਸਾਰ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਨੇ ਦੱਸਿਆ ਕਿ ਆਓਣ ਵਾਲੇ 24 ਤੋਂ 48 ਘੰਟਿਆਂ ਵਿੱਚ ਪੱਛਮੀ ਡਿਸਟਰਬੈਂਸ ਹੋਣ ਦੀ ਉਮੀਦ ਜਤਾਈ ਹੈ ਜਿਸ ਦਾ ਪ੍ਰਭਾਵ ਪਹਾੜੀ ਖੇਤਰਾਂ ਵਿੱਚ ਪਵੇਗੀ। ਉਨ੍ਹਾਂ ਦੱਸਿਆ ਕਿ ਇਸ ਨਾਲ ਪੰਜਾਬ ਦੇ ਮੈਦਾਨੀ ਇਲਾਕਿਆਂ ਨੂੰ ਕੋਈ ਫ਼ਰਕ ਨਹੀਂ ਪਵੇਗਾ।