ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ ਵਿੱਚ ਹੋਰ ਵਧੇਗੀ ਗਰਮੀ - online punjabi khabran
ਪਿਛਲੇ ਦੋ ਦਿਨਾਂ ਤੋਂ ਗਰਮੀ ਲਗਾਤਾਰ ਵਧਦੀ ਜਾ ਰਹੀ ਹੈ ਗਰਮੀ ਨੇ ਪਿਛਲੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਦੀ ਮੰਨੀਏ ਤਾਂ ਆਉਣ ਵਾਲੇ 48 ਘੰਟਿਆਂ ਵਿੱਚ ਇਸ ਤੋਂ ਵੀ ਵਧ ਗਰਮੀ ਹੋ ਸਕਦੀ ਹੈ।