ਪੰਜਾਬ

punjab

ਸਰਹਿੰਦ ਮੰਡੀ 'ਚ ਕਣਕ ਤਾਂ ਪਹੁੰਚ ਗਈ ਪਰ ਖਰੀਦ ਨਹੀਂ

By

Published : Apr 10, 2021, 3:41 PM IST

ਪੰਜਾਬ ਸਰਕਾਰ ਵਲੋਂ ਪੰਜਾਬ ਵਿੱਚ ਅੱਜ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਸੀ, ਪਰ ਸਿੱਧੀ ਅਦਾਇਗੀ ਦੇ ਫੈਸਲੇ ਨੂੰ ਲੈ ਕੇ ਪੰਜਾਬ ਦੇ ਆੜ੍ਹਤੀਆਂ ਵਲੋਂ ਰੋਸ਼ ਜਾਹਿਰ ਕੀਤਾ ਜਾ ਰਿਹਾ ਹੈ।

ABOUT THE AUTHOR

...view details