ਪੰਜਾਬ

punjab

By

Published : Jan 30, 2020, 10:40 PM IST

ETV Bharat / videos

ਲੁਧਿਆਣਾ ਦੇ ਹੈਬੋਵਾਲ ਨੇੜੇ ਰਿਹਾਇਸ਼ੀ ਇਲਾਕੇ 'ਚ ਵੜਿਆ ਜੰਗਲੀ ਸਾਂਭਰ

ਲੁਧਿਆਣਾ ਦੇ ਹੈਬੋਵਾਲ ਵਿਖੇ ਉਸ ਵੇਲੇ ਭਗਦੜ ਮਚ ਗਈ ਜਦੋਂ ਇੱਕ ਸਾਂਭਰ ਰਿਹਾਇਸ਼ੀ ਇਲਾਕੇ 'ਚ ਆ ਵੜਿਆ। ਇਸ ਦੌਰਾਨ ਕਈ ਲੋਕਾਂ ਨੇ ਸਾਂਭਰ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਾ ਹੋ ਸਕੇ। ਇਸ ਤੋਂ ਬਾਅਦ ਤੁਰੰਤ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਨਾ ਦਿੱਤੀ ਗਈ। ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਪਹੁੰਚ ਕੇ ਉਸ ਨੂੰ ਕੜੀ ਮੁਸ਼ੱਕਤ ਤੋਂ ਬਾਅਦ ਇੱਕ ਖਾਲੀ ਪਲਾਟ 'ਚ ਜਾਲ ਵਿਛਾ ਕੇ ਕਾਬੂ ਕੀਤਾ ਗਿਆ। ਦੱਸਣਯੋਗ ਹੈ ਕਿ ਜੰਗਲੀ ਸਾਂਭਰ ਠੰਡ ਵੱਧ ਜਾਣ ਕਾਰਨ ਰਿਹਾਇਸ਼ੀ ਖੇਤਰਾਂ 'ਚ ਆ ਜਾਂਦੇ ਹਨ।

ABOUT THE AUTHOR

...view details