ਔਰਤ ਨੇ ਪੁੁਲਿਸ ਮੁਲਾਜ਼ਮ 'ਤੇ ਲਾਏ ਦੁਰਵਿਵਹਾਰ ਕਰਨ ਦੇ ਇਲਜ਼ਾਮ - ਰੂਪਨਗਰ
ਰੂਪਨਗਰ: ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਤਾਇਨਾਤ ਪੁਲਿਸ ਮੁਲਾਜ਼ਮ 'ਤੇ ਇੱਕ ਮਹਿਲਾ ਨੇ ਦੁਰਵਿਵਹਾਰ ਕਰਨ ਦੇ ਇਲਜ਼ਾਮ ਲਗਾਏ ਹਨ। ਔਰਤ ਦਾ ਕਹਿਣਾ ਹੈ ਕਿ ਮੁਲਾਜ਼ਮ ਨੇ ਉਸ ਨਾਲ ਗਲਤ ਭਾਸ਼ਾ ਦੀ ਵਰਤੋਂ ਕੀਤੀ ਹੈ। ਇਸ ਮੌਕੇ ਮੁਲਾਜ਼ਮ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ ਹੈ ਅਤੇ ਕਿਹਾ ਕਿ ਉਸ ਨੇ ਗਲਤ ਭਾਸ਼ਾ ਦੀ ਵਰਤੋਂ ਨਹੀਂ ਕੀਤੀ।