ਪੰਜਾਬ

punjab

ETV Bharat / videos

ਸਮਰਾਲਾ ਵਿੱਚ ਰੇਲ ਰੋਕੋ ਧਰਨੇ ਅਧੀਨ ਔਰਤਾਂ ਨੇ ਵੱਡੀ ਮਾਤਰਾਂ ਵਿੱਚ ਲਿਆ ਹਿੱਸਾ - Women participate in farmer protest in samrala

By

Published : Oct 4, 2020, 1:22 PM IST

ਸਮਰਾਲਾ: ਪਾਸ ਹੋਏ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਪੰਜਾਬ ਵਿੱਚ ਮਾਹੌਲ ਭੱਖਦਾ ਹੀ ਜਾ ਰਿਹਾ ਹੈ। ਪਹਿਲਾਂ ਕਿਸਾਨਾਂ ਦੇ ਇਸ ਅੰਦੋਲਨ ਦਾ ਰਾਜਨੀਤਿਕ ਪਾਰਟੀਆਂ ਨੇ ਸਹਿਯੋਗ ਦਿੱਤਾ ਅਤੇ ਹੁਣ ਔਰਤਾਂ ਨੇ ਵੀ ਇਸ ਆਰਡੀਨੈਂਸ ਦੇ ਖਿਲਾਫ਼ ਆਪਣੀ ਆਵਾਜ਼ ਬੁਲੰਦ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ (ਡੀ) ਦੇ ਆਗੂ ਸੁਖਵੰਤ ਸਿੰਘ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪ ਕਿਸਾਨਾਂ ਨਾਲ ਗੱਲ ਨਹੀਂ ਕੀਤੀ ਤਾਂ ਇਹ ਸੰਘਰਸ਼ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਤਿੱਖਾ ਰੂਪ ਧਾਰ ਲਵੇਗਾ।

ABOUT THE AUTHOR

...view details