ਯਾਦਵਿੰਦਰ ਸੈਂਟੀ ਬਣੇ ਭਾਜਪਾ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ - BJP news
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਦੇ ਯਤਨ ਜਾਰੀ ਹਨ। ਸੂਬਾ ਮੀਤ ਪ੍ਰਧਾਨ ਅਰਚਨਾ ਦੱਤ ਵੱਲੋਂ ਯਾਦਵਿੰਦਰ ਸਿੰਘ ਸੈਂਟੀ ਨੂੰ ਜ਼ਿਲ੍ਹਾ ਬਰਨਾਲਾ ਦਾ ਭਾਜਪਾ ਪ੍ਰਧਾਨ ਨਿਯੁਕਤ ਕੀਤਾ ਗਿਆ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਪਾਰਟੀ ਵਰਕਰਾਂ ਨਾਲ ਇਸ ਮੌਕੇ ਗੱਲਬਾਤ ਵੀ ਕੀਤੀ ਗਈ।