ਦਲਿਤ ਨੌਜਵਾਨ ਨਾਲ ਬੁਰੀ ਤਰ੍ਹਾਂ ਕੁੱਟਮਾਰ - ਦਲਿਤ ਨੌਜਵਾਨ ਨਾਲ ਬੁਰੀ ਤਰ੍ਹਾਂ ਕੁੱਟਮਾਰ
ਸੰਗਰੂਰ ਦੇ ਪਿੰਡ ਚਾਂਗਲੀਵਾਲਾ ਵਿਖੇ ਰੋਂਗਟੇ ਖੜੇ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਖੇ ਇੱਕ ਦਲਿਤ ਨੌਜਵਾਨ ਨੂੰ ਕੁਝ ਲੋਕਾਂ ਵੱਲੋਂ 3 ਘੰਟੇ ਤੱਕ ਬਨ੍ਹ ਕੇ ਉਸ ਦੀ ਰਾਡ ਅਤੇ ਡੰਡਿਆ ਨਾਲ ਕੁੱਟਮਾਰ ਕੀਤੀ ਗਈ। ਇੱਥੇ ਤੱਕ ਕਿ ਨੌਜਵਾਨ ਦੀ ਲੱਤਾ ਦੇ ਮਾਸ ਨੂੰ ਪਲਾਸ ਨਾਲ ਨੋਚਿਆ ਗਿਆ, ਜਿਸ ਦੌਰਾਨ ਉਸ ਦੀ ਹਸਪਤਾਲ ਵਿੱਚ ਮੌਤ ਹੋ ਗਈ।