ਆਪਣੀ ਕਮਾਈ ਦਾ ਸਾਮਾਨ ਵੇਚ ਲੋੜਵੰਦਾਂ ਦੀ ਮਦਦ ਲਈ ਅੱਗੇ ਆਇਆ ਨੌਜਵਾਨ
ਸ੍ਰੀ ਮੁਕਤਸਰ ਸਾਹਿਬ: ਕਰਫਿਊ ਦੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਤੇ ਸਮਾਜ ਸੇਵੀ ਸੰਥਾਵਾਂ ਲੋੜਵੰਦਾਂ ਦੀ ਮਦਦ ਕਰ ਰਹੀਆਂ ਹਨ। ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਫੁਲੂਖੇੜਾ 'ਚ ਇੱਕ ਮੱਧਵਰਗੀ ਪਰਿਵਾਰ ਚੋਂ ਰਾਕੇਸ਼ ਕੁਮਾਰ ਨਾਂਅ ਦਾ ਨੌਜਵਾਨ ਆਪਣੀ ਕਮਾਈ ਨਾਲ ਖਰੀਦੀ ਗਈ ਚੀਜਾਂ ਨੂੰ ਵੇਚ ਕੇ ਲੋੜਵੰਦ ਲੋਕਾਂ ਦੀ ਮਦਦ ਕਰਨ ਲਈ ਅੱਗੇ ਆਇਆ ਹਨ।