ਯੂਥ ਅਕਾਲੀ ਦਲ ਨੇ ਨਾਭਾ 'ਚ ਕੀਤਾ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ - ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ
ਨਾਭਾ: ਖੇਤੀ ਕਾਨੂੰਨਾਂ ਦਾ ਵਿਰੋਧ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਤਾਰ ਜਾਰੀ ਹੈ। ਇਸ ਦੌਰਾਨ ਨਾਭਾ ਯੂਥ ਅਕਾਲੀ ਦਲ ਵੱਲੋਂ ਵੀ ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਥ ਅਕਾਲੀ ਦਲ ਨੇ ਕਿਹਾ ਕਿ ਜਿੰਨ੍ਹਾ ਸਮਾਂ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਵਾਪਸ ਨਹੀਂ ਲੈਂਦੀ, ਇਹ ਸੰਘਰਸ਼ ਜਾਰੀ ਰਹੇਗੀ।