ਪੰਜਾਬ

punjab

By

Published : Sep 2, 2020, 4:03 PM IST

ETV Bharat / videos

ਸਕਾਲਰਸ਼ਿਪ ਘੁਟਾਲੇ ਮਾਮਲੇ ਨੂੰ ਲੈ ਕੇ ਯੂਥ ਅਕਾਲੀ ਦਲ ਨੇ ਪਠਾਨਕੋਟ 'ਚ ਕੀਤਾ ਪ੍ਰਦਰਸ਼ਨ

ਪਠਾਨਕੋਟ: ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਕਥਿਤ ਘੁਟਾਲੇ ਨੂੰ ਲੈ ਕੇ ਵਿਰੋਧੀ ਧਿਰਾਂ ਪੰਜਾਬ ਸਰਕਾਰ ਖ਼ਿਲਾਫ਼ ਲਗਾਤਾਰ ਪ੍ਰਦਰਸ਼ਨ ਕਰ ਰਹੀਆਂ ਹਨ। ਇਸ ਮੁੱਦੇ ਨੂੰ ਲੈ ਕੇ ਪਠਾਨਕੋਟ ਵਿੱਚ ਵੀ ਯੂਥ ਅਕਾਲੀ ਦਲ ਨੇ ਪ੍ਰਦਰਸ਼ਨ ਕੀਤਾ ਅਤੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਿਆ। ਯੂਥ ਅਕਾਲੀ ਦਲ ਨੇ ਧਰਮਸੋਤ ਨੂੰ ਕੈਬਿਨੇਟ ਵਿੱਚੋਂ ਬਾਹਰ ਕੱਢਣ ਦੀ ਮੰਗ ਕੀਤੀ ਹੈ।

ABOUT THE AUTHOR

...view details