ਨਾਭਾ 'ਚ ਯੂਥ ਕਾਂਗਰਸ ਨੇ ਖੇਤੀ ਬਿੱਲਾਂ ਵਿਰੁੱਧ ਕੱਢੀ ਟਰੈਕਟਰ ਰੈਲੀ - ਖੇਤੀ ਬਿੱਲਾਂ
ਨਾਭਾ: ਪੰਜਾਬ ਯੂਥ ਕਾਂਗਰਸ ਨੇ ਖੇਤੀ ਬਿੱਲਾਂ ਵਿਰੁੱਧ ਸ਼ਹਿਰ ਵਿੱਚ ਟਰੈਕਟਰ ਰੈਲੀ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਮੁਕੇਸ਼ ਕੁਮਾਰ ਅਤੇ ਮੀਤ ਪ੍ਰਧਾਨ ਬਨੀ ਖੈਰਾ ਨੇ ਇਨ੍ਹਾਂ ਬਿੱਲਾਂ ਨੂੰ ਕਿਸਾਨ ਅਤੇ ਪੰਜਾਬ ਵਿਰੋਧੀ ਦੱਸਿਆ ਹੈ।