ਪੰਜਾਬ

punjab

ਨੌਜਵਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਏ ਮੁਹੰਮਦ ਸਦੀਕ

By

Published : Oct 13, 2019, 2:50 PM IST

Published : Oct 13, 2019, 2:50 PM IST

ਜਲਾਲਾਬਾਦ ਵਿੱਚ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਨ ਆਏ ਸੰਸਦ ਮੈਂਬਰ ਮੁਹੰਮਦ ਸਦੀਕ ਨੂੰ ਨੌਜਵਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਿਆ। ਨੌਜਵਾਨਾਂ ਨੇ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਅਤੇ ਪੰਜਾਬ ਦੇ ਮੁੱਦਿਆਂ ਉੱਤੇ ਜੰਮ ਕੇ ਮੁਹੰਮਦ ਸਦੀਕ ਦਾ ਵਿਰੋਧ ਕੀਤਾ।

ABOUT THE AUTHOR

...view details