ਨਤੀਜਿਆਂ ਤੋਂ ਪਹਿਲਾਂ ਬਾਦਲ ਜੋੜਾ ਹੋਇਆ ਸ੍ਰੀ ਦਰਬਾਰ ਸਾਹਿਬ ਨਤਮਸਤਕ - Harsimrat Badal pay obeisance at Sri Harmandir sahib
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਲੋਕਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਦੱਸ ਦਈਏ ਕਿ ਭਲਕੇ ਪੰਜਾਬ ਵਿਧਾਨਸਭਾ ਚੋਣਾਂ 2022 ਦੇ ਨਤੀਜਿਆਂ ਦਾ ਐਲਾਨ ਹੋਣਾ ਹੈ। ਜਿਸ ਕਾਰਨ ਉਮੀਦਵਾਰਾਂ ਦਾ ਦਿਲ ਦੀਆਂ ਧੜਕਣਾਂ ਤੇਜ਼ ਹੋਈਆਂ ਪਈਆਂ ਹਨ। ਵੋਟਾਂ ਦੀ ਗਿਣਤੀ ਸਵੇਰ 8 ਵਜੇ ਸ਼ੁਰੂ ਹੋਵੇਗੀ। ਭਲਕੇ ਕੁੱਲ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ।
Last Updated : Feb 3, 2023, 8:19 PM IST