ਵਾਹਨ ਚੋਰੀ ਕਰਨ ਵਾਲੇ ਚੋਰ ਨੂੰ ਇਸ ਤਰ੍ਹਾਂ ਕੀਤਾ ਬੇਹੋਸ਼:ਵੇਖੋ ਵੀਡੀਓ - ਵਾਹਨ ਚੋਰੀ ਕਰਨ ਵਾਲੇ ਚੋਰ ਨੂੰ ਕੁੱਟ ਕੇ ਬੇਹੋਸ਼ ਕਰ ਦਿੱਤਾ
ਅੰਮ੍ਰਿਤਸਰ: ਮਹਿਤਾ ਇਲਾਕੇ ਦੇ ਗੁਰਦੁਆਰੇ 'ਚ ਵਾਹਨ ਚੋਰੀ ਕਰਨ ਵਾਲੇ ਚੋਰ ਨੂੰ ਕੁੱਟ ਕੇ ਬੇਹੋਸ਼ ਕਰ ਦਿੱਤਾ ਹੈ। ਵਾਹਨ ਚੋਰੀ ਕਰਨ ਵਾਲੇ ਦੋਸ਼ੀ ਨੂੰ 1 ਮਿੰਚ 'ਚ 8 ਤੋਂ ਜਿਆਦਾ ਡੰਡੇ ਲਗਾਏ ਗਏ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਨੂੰ ਡੰਡੇ ਮਾਰਨ ਵਾਲਾ ਗੁਰੂਦੁਆਰਾ ਸਾਹਿਬ ਦਾ ਗ੍ਰੰਥੀ ਸਿੰਘ ਹੈ। ਇਸ ਦੀ ਵੀਡੀਓ ਸ਼ੋਸਲ ਮੀਡੀਆ 'ਤੇ ਵਾਇਰਲ ਹੋ ਗਈ। ਪੁਲਿਸ ਨੇ ਇਸ ਘਟਨਾ 'ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ।
Last Updated : Feb 3, 2023, 8:21 PM IST