ਪੰਜਾਬ

punjab

By

Published : Jul 9, 2022, 12:03 PM IST

ETV Bharat / videos

ਵੱਖ ਵੱਖ ਥਾਵਾਂ ਤੋਂ 2 ਨਸ਼ਾ ਤਸਕਰ ਗ੍ਰਿਫ਼ਤਾਰ, ਪੁੱਛਗਿੱਛ ਜਾਰੀ

ਜਲੰਧਰ: ਫਗਵਾੜਾ ਪੁਲਿਸ ਵੱਲੋਂ ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ 2 ਥਾਵਾਂ ਤੋਂ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਵੱਲੋਂ ਮੁਕੱਦਮਾ ਨੰਬਰ 52 ਅਤੇ 53 ਐੱਨਡੀਪੀਐੱਸ ਐਕਟ ਦੇ ਤਹਿਤ ਦਰਜ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਨ੍ਹਾਂ ਕੋਲੋਂ ਹੈਰੋਇਨ ਬਰਾਮਦਕੀਤੀ ਗਈ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

ABOUT THE AUTHOR

...view details