ਇੰਦੌਰ ਸ਼ਹਿਰ ਪਹੁੰਚਿਆ ਕੌਮਾਂਤਰੀ ਨਗਰ ਕੀਰਤਨ - 550th parkash purab
ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਚੱਲ ਕੇ ਆਇਆ ਕੌਮਾਂਤਰੀ ਨਗਰ ਕੀਰਤਨ ਦੇਸ਼ ਭਰ ਚੋਂ ਹੁੰਦਾ ਹੋਇਆ ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਪਹੁੰਚਿਆ। ਸਿੱਖ ਸੰਗਤ ਨੇ ਨਗਰ ਕੀਰਤਨ ਦਾ ਹੁੰਮ ਹੁਮਾ ਕੇ ਸਵਾਗਤ ਕੀਤਾ। ਇਸ ਮੌਕੇ ਸਿੱਖ ਸਮਾਜ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਅਧਾਰਤ ਇੱਕ ਨਾਟਕ ਦਾ ਮੰਚਨ ਕੀਤਾ ਗਿਆ।