ਦੁਕਾਨ ’ਚੋਂ ਨਿੱਕਲੇ ਅੱਗ ਦੇ ਭਾਂਬੜ, ਦੇਖੋ ਭਿਆਨਕ ਵੀਡੀਓ... - ਮੁਸ਼ੱਕਤ ਬਾਅਦ ਅੱਗ ਉੱਪਰ ਕਾਬੂ ਪਾਇਆ
ਲੁਧਿਆਣਾ: ਜ਼ਿਲ੍ਹੇ ਦੀ ਸਬਜੀ ਮੰਡੀ ਵਿੱਚ ਇੱਕ ਦੁਕਾਨ ਵਿੱਚ ਸਿਲੰਡਰ ਨੂੰ ਅੱਗ ਲੱਗਣ ਕਾਰਨ ਭਿਆਨਕ ਅੱਗ ਲੱਗ ਗਈ। ਇਸ ਲੱਗੀ ਅੱਗ ਕਾਰਨ ਚਾਰੇ ਪਾਸੇ ਭਗਦੜ ਮੱਚ ਗਈ ਹੈ। ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਹੈ। ਮਿਲੀ ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਪਹੁੰਚੀਆਂ ਜਿਸਦੇ ਚੱਲਦੇ ਮੁਸ਼ੱਕਤ ਬਾਅਦ ਅੱਗ ਉੱਪਰ ਕਾਬੂ ਪਾਇਆ ਗਿਆ। ਅੱਗ ਲੱਗਣ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਏ ਹਨ ਅਤੇ ਨਾ ਹੀ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਵਿੱਚ ਦੁਕਾਨਦਾਰ ਦਾ ਭਾਰੀ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ।
Last Updated : May 1, 2022, 9:59 PM IST