ਯਾਸੀਨ ਮਲਿਕ ਨੂੰ ਸਜ਼ਾ ਹੋਣ ਤੋ ਬਾਅਦ ਜੰਮੂ-ਕਸ਼ਮੀਰ ਦੇ ਹਾਲਾਤਾਂ 'ਤੇ ਇੱਕ ਨਜ਼ਰ
ਸ਼੍ਰੀਨਗਰ— ਯਾਸੀਨ ਮਲਿਕ ਨੂੰ ਉਮਰ ਕੈਦ ਸਜ਼ਾ ਦਾ ਐਲਾਨ ਹੋ ਚੁੱਕਾ ਹੈ ਤੇ ਯਾਸੀਨ ਮਲਿਕ ਨੂੰ 2 ਮਾਮਲਿਆਂ ਵਿੱਚ NIA ਦੀ ਸਪੈਸ਼ਲ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਇਸ ਦੇ ਨਾਲ ਹੀ ਅਦਾਲਤ ਨੇ 10 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਾਇਆ ਹੈ। ਦੂਜੇ ਪਾਸੇ, ਜੰਮੂ-ਕਸ਼ਮੀਰ ਵਿੱਚ ਪਥਰਾਅ ਤੇ ਵਿਗੜਦੇ ਹਾਲਾਤਾਂ ਨੂੰ ਵੇਖਦੇ ਹੋਏ ਪ੍ਰਸ਼ਾਸਨ ਵਲੋਂ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਸਾਡੀ ਈਟੀਵੀ ਭਾਰਤ ਦੀ ਟੀਮ ਵੱਲੋਂ ਗਰਾਊਂਂਡ ਜ਼ੀਰੋ ਤੋਂ ਉੱਥੋਂ ਦੇ ਹਾਲਾਤਾਂ ਬਾਰੇ ਜਾਣਕਾਰੀ ਲਈ ਗਈ, ਵੇਖੋ ਉੱਥੇ ਦੇ ਹਾਲਾਤ...