'ਆਪ' ਦਾ ਚੋਣ ਮਨੋਰਥ ਪੱਤਰ - aap
ਆਮ ਪਾਰਟੀ ਪੰਜਾਬ ਦੀ ਇਕਾਈ ਨੇ ਅੱਜ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ। 'ਆਪ' ਚੋਣ ਪ੍ਰਚਾਰ ਕਮੇਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰੈਸ ਕਾਨਫ਼ਰੰਸ ਕਰਕੇ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਲਈ ਨਵਾਂ ਰੋਡ ਮੈਪ ਤਿਆਰ ਕਰ ਰਹੀ ਹੈ।