ਕੇਂਦਰ ਵੱਲੋ ਜਥੇਦਾਰ ਨੂੰ ਦਿੱਤੀ ਜਾ ਰਹੀ ਸੁਰੱਖਿਆ 'ਤੇ ਬੋਲੇ ਆਪ ਬੁਲਾਰੇ
ਚੰਡੀਗੜ੍ਹ:- ਭਾਰਤ ਸਰਕਾਰ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜੈਡ ਸਰੁੱਖਿਆ ਦਿੱਤੀ ਹੈ, ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ 6 ਜੂਨ ਘੱਲੂਘਾਰਾ ਦਿਵਸ ਨੂੰ ਦੇਖਦੇ ਹੋਏ ਘਟਾਈ ਗਈ ਸੀ। ਉਨ੍ਹਾਂ ਕਿਹਾ ਕਿ ਜਥੇਦਾਰ ਵਰਗੀਆਂ ਸਖ਼ਸੀਅਤਾ ਦੀ ਸੁਰੱਖਿਆ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਅਸੀ ਕੇਂਦਰ ਇਸ ਫੈਸਲੇ ਦਾ ਸੁਆਗਤ ਕਰਦੇ ਹਾਂ।