ਪੰਜਾਬ

punjab

ETV Bharat / videos

2 ਗਿਰੋਹ ਦੇ 6 ਵਿਅਕਤੀਆਂ ਨੂੰ ਕੀਤਾ ਕਾਬੂ - 2 ਗਿਰੋਹ ਦੇ 6 ਵਿਅਕਤੀਆਂ ਨੂੰ ਕੀਤਾ ਕਾਬੂ

By

Published : May 21, 2022, 2:58 PM IST

ਹੁਸ਼ਿਆਰਪੁਰ: ਥਾਣਾ ਗੜ੍ਹਸ਼ੰਕਰ ਪੁਲਿਸ (Garhshankar Police Station) ਨੇ ਇਲਾਕੇ ਦੇ ਵਿੱਚ ਵਾਰਦਾਤਾਂ ਕਰਨ ਵਾਲੇ 2 ਗਿਰੋਹ ਦੇ 6 ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਰਾਕੇਸ਼ ਕੁਮਾਰ (Sub Inspector Rakesh Kumar) ਨੇ ਦੱਸਿਆ ਕਿ 13 ਤਾਰੀਕ ਨੂੰ ਇੱਕ ਔਰਤ ਦਾ ਮੋਟਰਸਾਈਕਲ ਸਵਾਰ ਨੌਜਵਾਨ ਨੇ ਮੰਗਲਸੂਤਰ ਖੋਹ ਲਿਆ ਸੀ, ਜਿਸ ਦੇ ਸਬੰਧ ਵਿੱਚ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸੌਰਵ ਲਾਲ ਪੁੱਤਰ ਮਲਕੀਤ ਸਿੰਘ ਅਤੇ ਪ੍ਰਿੰਸ ਪੁੱਤਰ ਮਦਨ ਲਾਲ ਰਵਿਦਾਸ ਮਹਲਾ ਨਵਾਂਸ਼ਹਿਰ ਦੇ ਰਹਿਣ ਵਾਲੇ ਹਨ ਜਿਨ੍ਹਾਂ 'ਤੇ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ (Arrested) ਕੀਤਾ ਹੈ।

ABOUT THE AUTHOR

...view details