ਪੰਜਾਬ

punjab

ETV Bharat / videos

ਪਿਤਰੌਦਾ ਦੇ ਬਿਆਨ ਤੋਂ ਬਾਅਦ ਕਾਂਗਰਸ ਦਫ਼ਤਰ ਦੇ ਬਾਹਰ ਪ੍ਰਦਰਸ਼ਨ - Section 144 near congress office

By

Published : May 10, 2019, 3:09 PM IST

ਨਵੀਂ ਦਿੱਲੀ: ਸੈਮ ਪਿਤਰੌਦਾ ਦੇ 1984 ਸਿੱਖ ਨਸਲਕੁਸ਼ੀ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਦਿੱਲੀ 'ਚ ਕਾਂਗਰਸ ਦੇ ਮੁੱਖ ਦਫਤਰ ਬਾਹਰ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਰਾਹੁਲ ਗਾਂਧੀ ਵਿਰੁੱਧ ਮੁਰਦਾਬਾਦ ਦੇ ਨਾਅਰੇ ਲਗਾਏ। ਇਸ ਮੌਕੇ ਵਿਰੋਧ ਕਰ ਰਹੇ ਲੋਕਾਂ ਨੇ ਪਿਤਰੌਦਾ ਦਾ ਪੁਤਲਾ ਸਾੜਿਆ। ਇਸ ਤੋਂ ਬਾਅਦ ਕਾਂਗਰਸ ਦਫ਼ਤਰ ਅਤੇ ਤੁਗਲਕ ਰੋਡ ਦੇ ਨੇੜੇ ਧਾਰਾ 144 ਲਗਾ ਦਿੱਤੀ ਗਈ ਸੀ ਜੋ ਕਿ ਹੁਣ ਹਟਾ ਦਿੱਤੀ ਹੈ।

ABOUT THE AUTHOR

...view details