ਅਗਨੀਪਥ ਯੋਜਨਾ ਦਾ ਵਿਰੋਧ: ਪਟਿਆਲਾ ਰੇਲਵੇ ਸਟੇਸ਼ਨ ‘ਤੇ ਭਾਰੀ ਪੁਲਿਸ ਬਲ ਤੈਨਾਤ - agneepath yojana protest
ਪਟਿਆਲਾ: ਕੇਂਦਰ ਸਰਕਾਰ (Central Government) ਵੱਲੋਂ ਫ਼ੌਜ ਵਿੱਚ ਭਰਤੀ (Enlisted in the army) ਲਈ ਬਣਾਈ ਗਈ ਅਗਨੀਪਥ ਯੋਜਨਾ ਦਾ ਪੂਰੇ ਦੇਸ਼ ਭਰ ਵਿੱਚ ਨੌਜਵਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਅਗਨੀਪਥ ਇਸ ਯੋਜਨਾ ਦਾ ਜਿੱਥੇ ਵੱਲੋਂ ਰੇਲਵੇ ਸਟੇਸ਼ਨ ਦੀ ਭੰਨ ਤੋੜ (Break down the railway station) ਕਰਕੇ ਆਪਣਾ ਗੁੱਸਾ ਕੇਂਦਰ ਸਰਕਾਰ (Central Government) ਦੇ ਖ਼ਿਲਾਫ਼ ਜ਼ਾਹਿਰ ਕੀਤਾ। ਜਿਸ ਤੋਂ ਬਾਅਦ ਪਟਿਆਲਾ ਪੁਲਿਸ ਵੀ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਹੀ ਹੈ। ਪਟਿਆਲਾ ਦੇ ਐੱਸ.ਐੱਸ.ਪੀ. ਦੀਪਕ ਪਾਰਿਕ (SSP of Patiala Deepak Parikh) ਦੀ ਅਗਵਾਈ ਵਿੱਚ ਰੇਲਵੇ ਸਟੇਸ਼ਨ ਦੀ ਗੰਭੀਰਤਾ ਨਾਲ ਚੈਕਿੰਗ ਕੀਤੀ ਗਈ ਅਤੇ ਲਾਅ ਐੱਡ ਆਰਡਰ (Law Aid Order) ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਾਧੂ ਫੋਰਸ ਵੀ ਰੇਲਵੇ ਸਟੇਸ਼ਨ ‘ਤੇ ਤਾਇਨਾਤ ਕੀਤੀ ਗਈ ਹੈ।