2022 'ਚ ਪੰਜਾਬ 'ਚ ਅਕਾਲੀ ਦਲ ਦੀ ਸਰਕਾਰ ਬਣੇਗੀ: ਰੱਖੜਾ - ਪੰਜਾਬ ਯੂਨੀਵਰਸਿਟੀ ਵਿੱਚ ਐਸ.ਓ.ਆਈ ਦੀ ਜਿੱਤ
ਸਾਬਕਾ ਕੈਬਿਨੇਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣੇਗੀ ਇਸ ਕਿ ਇਸ ਗੱਲ ਦਾ ਅੰਦਾਜ਼ਾ ਪੰਜਾਬ ਯੂਨੀਵਰਸਿਟੀ ਵਿੱਚ ਐਸ.ਓ.ਆਈ ਦੀ ਜਿੱਤ ਤੋਂ ਲਗਾਇਆ ਸਕਦਾ ਹੈ।