ਤਲਵੰਡੀ ਸਾਬੋ 'ਚ ਅਕਾਲੀ ਦਲ ਨੇ ਆਰਐੱਮਪੀ ਡਾਕਟਰਾਂ ਨੂੰ ਕੀਤਾ ਸਨਮਾਨਤ - ਸ਼੍ਰੋਮਣੀ ਅਕਾਲੀ ਦਲ ਆਗੂ ਜੀਤਮਹਿੰਦਰ ਸਿੰਘ ਸਿੱਧੂ
ਤਲਵੰਡੀ ਸਾਬੋ: ਸ਼੍ਰੋਮਣੀ ਅਕਾਲੀ ਦਲ ਆਗੂ ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਪਿੰਡਾਂ ਦੇ ਆਰਐੱਮਪੀ ਡਾਕਟਰਾਂ ਨੂੰ ਸਨਮਾਨਤ ਕੀਤਾ ਗਿਆ। ਇਸ ਦੌਰਾਨ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਆਰਐੱਮਪੀ ਡਾਕਟਰਾਂ ਵੱਲੋਂ ਜੋ ਵੀ ਮੰਗਾਂ ਕੀਤੀਆਂ ਗਈਆਂ ਹਨ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਈ ਜਾਵੇਗੀ।