ਅਮਿਤ ਸ਼ਾਹ ਨੇ ਸੰਨੀ ਦਿਓਲ ਤੇ ਕਿਰਨ ਖ਼ੇਰ ਦੇ ਹੱਕ 'ਚ ਕੀਤਾ ਪ੍ਰਚਾਰ - chandigarh
ਭਾਜਪਾ ਪ੍ਰਧਾਨ ਅਮਿਤ ਸ਼ਾਹ ਗੁਰਦਾਸਪੁਰ ਤੋਂ ਉਮੀਦਵਾਰ ਸੰਨੀ ਦਿਓਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਠਾਨਕੋਟ ਪੁੱਜੇ। ਇਸ ਮਗਰੋਂ ਉਨ੍ਹਾਂ ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖ਼ੇਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਚੰਡੀਗੜ੍ਹ ਵਿਖੇ ਸ਼ਾਹ ਦਾ ਭਾਸ਼ਣ ਸ਼ੁਰੂ ਹੁੰਦਿਆਂ ਹੀ ਔਰਤਾਂ ਪੰਡਾਲ ਛੱਡ ਕੇ ਚਲੀਆਂ ਗਈਆਂ ਜਿਸ ਕਾਰਨ ਉਨ੍ਹਾਂ ਨੂੰ ਭਾਸ਼ਣ ਛੇਤੀ ਸਮਾਪਤ ਕਰਨਾ ਪਿਆ।