ਖੜ੍ਹੇ ਕੈਂਟਰ ਨੂੰ ਪਿੱਛੋਂ ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ - Visiting Sri Darbar Sahib
ਜਲੰਧਰ: ਖਹਿਰਾ ਭੱਟੀਆ (Khaira Bhatia) ਦੇ ਨੇੜੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਜਿੱਥੇ ਪਿਛੋਂ ਆ ਰਹੀ ਤੇਜ਼ ਰਫ਼ਤਾਰ ਕਾਰਨ ਨੇ ਸੜਕ ‘ਤੇ ਖੜ੍ਹੇ ਕੈਂਟਰ ਵਿੱਚ ਟੱਕਰ ਮਾਰੀ। ਇਸ ਹਾਦਸੇ (accident) ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸ ਮੌਕੇ ਜਾਣਕਾਰੀ ਦਿੰਦੇ ਰਾਜਿੰਦਰ ਮੈਦਾਨ ਜੋ ਕਾਰ ਵਿੱਚ ਸਵਾਰ ਸਨ, ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤਸਰ ਤੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ Visiting Sri Darbar Sahib() ਕਰਕੇ ਵਾਪਸ ਆ ਰਹੇ ਸਨ। ਉਨ੍ਹਾਂ ਕਿਹਾ ਕਿ ਦਰਅਸਲ ਗਲਤੀ ਕਾਰ ਚਾਲਕ ਦੀ ਸੀ, ਉਧਰ ਘਟਨਾ ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋਵਾਂ ਪਾਰਟੀਆਂ ਵਿਚਾਲੇ ਸਮਝੌਤਾ ਕਰਵਾ ਦਿੱਤਾ ਹੈ।