ਪੰਜਾਬ

punjab

By

Published : Mar 8, 2020, 9:41 PM IST

ETV Bharat / videos

ਫ਼ੌਜ 'ਚ ਅਫ਼ਸਰ ਬਣਨਾ ਚਾਹੁੰਦਾ ਸੀ: ਮਨਪ੍ਰੀਤ ਬਾਦਲ

ਸਰਕਾਰੀ ਰਜਿੰਦਰਾ ਕਾਲਜ 'ਚ ਡਿਗਰੀ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਾਲਜ ਨੂੰ 2 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਮਨਪ੍ਰੀਤ ਬਾਦਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ, "ਜਦੋਂ ਮੈਂ ਤੁਹਾਡੀ ਉਮਰ ਦਾ ਸੀ ਤਾਂ ਮੈਨੂੰ ਫ਼ੌਜ ਵਿੱਚ ਅਫ਼ਸਰ ਬਣਨ ਦਾ ਸ਼ੌਕ ਸੀ।" ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਨੈਤਿਕ ਸਿੱਖਿਆ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਚੰਗੇ ਇਨਸਾਨ ਬਣ ਕੇ ਸਮਾਜ ਅਤੇ ਦੇਸ਼ ਦੀ ਸੇਵਾ ਕੀਤੀ ਜਾਵੇ।

ABOUT THE AUTHOR

...view details