ਇਸ ਅਰਟਿਸਟ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਨੋਖੀ ਅਪੀਲ - 2019
ਅੰਮ੍ਰਿਤਸਰ ਦੇ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ ਕੱਲ ਹੋਣ ਵਾਲੀਆਂ ਚੋਣਾਂ ਨੂੰ ਵੇਖਦਿਆਂ ਹੋਇਆਂ ਇੱਕ ਅਨੋਖੀ ਪਹਿਲ ਕਰਦਿਆਂ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਗੁਰਪ੍ਰੀਤ ਨੇ ਪੰਜਾਬ ਦੇ ਨਕਸ਼ੇ 'ਤੇ ਮੋਹਰ ਬਣਾਕੇ ਆਮ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਪਹਿਲ ਕੀਤੀ ਹੈ।
Last Updated : May 18, 2019, 11:38 PM IST