ਅੰਮ੍ਰਿਤਸਰ 'ਚ ਲੁਟੇਰੇ ਬੇਖ਼ੌਫ, ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ ਹਰਕਤ - punjab news
ਅੰਮ੍ਰਿਤਸਰ ਦੇ ਪੌਸ਼ ਇਲਾਕੇ ਰੰਜੀਤ ਐਵਨਯੂ ਵਿੱਚ ਬਾਈਕ ਸਵਾਰ 2 ਲੁਟੇਰਿਆਂ ਨੇ ਇੱਕ ਮਹਿਲਾ ਦਾ ਪਰਸ ਖੋਹਣ ਦੀ ਕੋਸ਼ਿਸ਼ ਕੀਤੀ ਜਿਸ ਨੂੰ ਅਸਫ਼ਲ ਕਰਦਿਆਂ ਮਹਿਲਾ ਜ਼ਮੀਨ 'ਤੇ ਡਿੱਗ ਗਈ ਅਤੇ ਜ਼ਖ਼ਮੀ ਹੋ ਗਈ। ਬੇਖ਼ੌਫ ਲੁਟੇਰਿਆਂ ਦੀ ਇਹ ਹਰਕਤ ਸੀਸੀਟੀਵੀ ਵਿੱਚ ਕੈਦ ਹੋ ਗਈ।